Bible Language

Acts 18:4 (LITV) Literal Translation of the Holy Bible

Versions

PAV   ਅਤੇ ਉਹ ਹਰ ਸਬਤ ਨੂੰ ਸਮਾਜ ਵਿੱਚ ਗਿਆਨ ਗੋਸ਼ਟ ਕਰਦਾ ਅਤੇ ਯਹੂਦਿਆਂ ਤੇ ਯੂਨਾਨੀਆਂ ਨੂੰ ਮਨਾਉਂਦਾ ਸੀ।।
ERVPA   ਹਰ ਸਬਤ ਦੇ ਦਿਨ, ਪੌਲੁਸ ਯਹੂਦੀਆਂ ਅਤੇ ਯੂਨਾਨੀਆਂ ਨਾਲ ਪ੍ਰਾਰਥਨਾ ਸਥਾਨ ਵਿੱਚ ਚਰਚਾ ਕਰਦਾ। ਪੌਲੁਸ ਨੇ ਉਨ੍ਹਾਂ ਨੂੰ ਮਨਵਾਉਣ ਦੀ ਕੋਸ਼ਿਸ਼ ਕੀਤੀ।
IRVPA   ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ। PEPS