Bible Language

Acts 18:5 (LITV) Literal Translation of the Holy Bible

Versions

PAV   ਪਰ ਜਦ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਸਾਖੀ ਦੇ ਰਿਹਾ ਸੀ ਜੋ ਯਿਸੂ ਉਹੋ ਮਸੀਹ ਹੈ
ERVPA   ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੁਮ ਵਿੱਚ ਗਏ। ਇਸ ਤੋਂ ਬਾਅਦ ਉਸਨੇ ਖੁਸ਼ ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।
IRVPA   ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।