Bible Language

Acts 18:7 (LITV) Literal Translation of the Holy Bible

Versions

PAV   ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮੇ ਪਰਮੇਸ਼ੁਰ ਦੇ ਇੱਕ ਭਗਤ ਦੇ ਘਰ ਗਿਆ ਜਿਹ ਦਾ ਘਰ ਸਮਾਜ ਮੰਦਰ ਦੇ ਨਾਲ ਲੱਗਦਾ ਸੀ
ERVPA   ਪੌਲੁਸ ਪ੍ਰਾਰਥਨਾ ਸਥਾਨ ਨੂੰ ਛੱਡਕੇ ਤੀਤੁਸ ਯੂਸਤੁਸ ਦੇ ਘਰ ਨੂੰ ਚਲਾ ਗਿਆ। ਇਹ ਮਨੁੱਖ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਸੀ, ਇਸ ਦਾ ਘਰ ਪ੍ਰਾਰਥਨਾ ਸਥਾਨ ਤੋਂ ਨਾਲ ਦਾ ਸੀ।
IRVPA   ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।