Bible Language

Acts 20:13 (LITV) Literal Translation of the Holy Bible

Versions

PAV   ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੇ ਅਸਾਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ ਕਿਉਂ ਜੋ ਉਹ ਆਪ ਪੈਦਲ ਜਾਣ ਦੀ ਦਲੀਲ ਕਰ ਕੇ ਏਵੇਂ ਹੀ ਹੁਕਮ ਦੇ ਗਿਆ ਸੀ
ERVPA   ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾਕੇ ਜਹਾਜ਼ ਉੱਤੇ ਚਢ਼ੇ। ਅਤੇ ਅੱਸੁਸ ਵੱਲ ਚੱਲ ਪਏ ਜਿਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚਢ਼ਨਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸਨੇ ਅਸੂਸ ਨੂੰ ਸਡ਼ਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ।
IRVPA   {ਤ੍ਰੋਆਸ ਤੋਂ ਮਿਲੇਤੁਸ ਦੀ ਯਾਤਰਾ} PS ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।