Bible Language

Acts 23:10 (LITV) Literal Translation of the Holy Bible

Versions

PAV   ਜਾਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਸਰਦਾਰ ਨੇ ਇਸ ਡਰ ਦੇ ਮਾਰੇ ਭਈ ਕਿਤੇ ਓਹ ਪੌਲੁਸ ਦੇ ਟੋਟੇ ਨਾ ਕਰਨ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਬਦੋ ਬਦੀ ਕੱਢ ਕੇ ਕਿਲੇ ਦੇ ਅੰਦਰ ਲੈ ਜਾਓ।।
ERVPA   ਬਹਿਸ ਝਗਡ਼ੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥਡ਼ੇ ਕਰ ਦੇਣਗੇ। ਤਾਂ ਉਸਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
IRVPA   ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ। PEPS