Bible Language

Acts 23:2 (LITV) Literal Translation of the Holy Bible

Versions

PAV   ਤਾਂ ਹਨਾਨਿਯਾਹ ਨਾਮੇ ਸਰਦਾਰ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖਲੋਤੇ ਸਨ ਹੁਕਮ ਦਿੱਤਾ ਭਈ ਮਾਰੋ ਏਹ ਦੇ ਮੂੰਹ ਤੇ!
ERVPA   ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉਥੇ ਹੀ ਸੀ, ਜਦੋਂ ਉਸਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹਡ਼ੇ ਆਦਮੀ ਪੌਲੁਸ ਦੇ ਕੋਲ ਖਢ਼ੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ।
IRVPA   ਤਦ ਹਨਾਨਿਯਾਹ ਨਾਮ ਦੇ ਪ੍ਰਧਾਨ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਹੁਕਮ ਦਿੱਤਾ ਕਿ ਇਹ ਦੇ ਮੂੰਹ ਤੇ ਮਾਰੋ।