Bible Language

Acts 23:33 (LITV) Literal Translation of the Holy Bible

Versions

PAV   ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਆਣ ਕੇ ਹਾਕਮ ਨੂੰ ਖਤ ਦੇ ਦਿੱਤਾ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ
ERVPA   ਘੁਰਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸਦੇ ਹਵਾਲੇ ਕਰ ਦਿੱਤਾ।
IRVPA   ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਕੇ ਹਾਕਮ ਨੂੰ ਚਿੱਠੀ ਦਿੱਤੀ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ।