Versions
PAV ਫੇਰ ਉੱਤੋਂ ਚੱਕਰ ਖਾ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਪਿੱਛੋਂ ਜਾਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ
ERVPA ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ।
IRVPA ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ।