Versions
PAV ਉੱਥੇ ਸਾਨੂੰ ਭਾਈ ਮਿਲੇ ਜਿਨ੍ਹਾਂ ਸਾਡੀ ਮਿਨੰਤ ਕੀਤੀ ਜੋ ਇੱਕ ਸਾਤਾ ਸਾਡੇ ਕੋਲ ਰਹੋ, ਅਤੇ ਇਸੇ ਤਰਾਂ ਅਸੀਂ ਰੋਮ ਨੂੰ ਆਏ
ERVPA ਉਥੇ ਅਸੀਂ ਕੁਝ ਭਰਾਵਾਂ ਨੂੰ ਮਿਲੇ। ਉਨ੍ਹਾਂ ਸਾਨੂੰ ਇੱਕ ਹਫ਼ਤਾ ਉਥੇ ਰਹਿਣ ਦੀ ਮਿੰਨਤ ਕੀਤੀ। ਅਖੀਰ ਅਸੀਂ ਰੋਮ ਪਹੁੰਚੇ।
IRVPA ਉੱਥੇ ਸਾਨੂੰ ਭਾਈ ਮਿਲੇ ਜਿੰਨਾਂ ਸਾਡੀ ਮਿੰਨਤ ਕੀਤੀ ਕਿ ਇੱਕ ਹਫ਼ਤਾ ਸਾਡੇ ਕੋਲ ਰਹੋ, ਅਤੇ ਇਸੇ ਤਰ੍ਹਾਂ ਅਸੀਂ ਰੋਮ ਨੂੰ ਆਏ!