Bible Language

Acts 28:15 (LITV) Literal Translation of the Holy Bible

Versions

PAV   ਉੱਥੋਂ ਭਾਈ ਲੋਕ ਸਾਡੀ ਖਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੀਕੁਰ ਸਾਡੇ ਮਿਲਣ ਨੂੰ ਆਏ। ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਸ਼ੁਕਰ ਕੀਤਾ ਅਤੇ ਤਸੱਲੀ ਪਾਈ।।
ERVPA   ਜਦੋਂ ਉਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਨੇਮ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸਨੂੰ ਹੌਂਸਲਾ ਹੋਇਆ ਅਤੇ ਉਸਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।
IRVPA   ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l