Bible Language

Acts 28:16 (LITV) Literal Translation of the Holy Bible

Versions

PAV   ਜਾਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਹ ਦੀ ਰਾਖੀ ਕਰਦਾ ਸੀ ਅੱਡ ਰਹਿਣ ਦੀ ਪਰਵਾਨਗੀ ਹੋਈ।।
ERVPA   ਫ਼ਿਰ ਅਸੀਂ ਰੋਮ ਵਿੱਚ ਚਲੇ ਗਏ। ਪੌਲੁਸ ਨੂੰ ਰੋਮ ਵਿੱਚ ਇਕੱਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸਦੇ ਨਾਲ ਸੀ।
IRVPA   ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l PS