Bible Language

Acts 28:20 (LITV) Literal Translation of the Holy Bible

Versions

PAV   ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲ ਬਾਤ ਕਰੋ ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਐਸ ਸੰਗਲ ਨਾਲ ਜਕੜਿਆ ਹੋਇਆ ਹਾਂ
ERVPA   ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰਖਦਾ ਹਾਂ।”
IRVPA   ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!