Bible Language

Acts 28:4 (LITV) Literal Translation of the Holy Bible

Versions

PAV   ਤਾਂ ਓਹ ਓਪਰੇ ਲੋਕ ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ ਭਈ ਠੀਕ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰੋਂ ਬਚ ਨਿੱਕਲਿਆ ਪਰ ਨਿਆਉਂ ਇਹ ਨੂੰ ਜੀਉਂਦਾ ਨਹੀਂ ਛੱਡਦਾ!
ERVPA   ਜਦੋਂ ਉਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸਨੂੰ ਜਿਉਂਦਾ ਨਹੀਂ ਛਡਿਆ।”
IRVPA   ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!