Bible Language

Acts 3:1 (LITV) Literal Translation of the Holy Bible

Versions

PAV   ਪਤਰਸ ਅਤੇ ਯੂਹੰਨਾ ਪ੍ਰਾਰਥਨਾ ਕਰਨ ਦੇ ਵੇਲੇ ਤੀਏ ਪਹਿਰ ਹੈਕਲ ਨੂੰ ਚੱਲੇ ਜਾਂਦੇ ਸਨ
ERVPA   ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ।
IRVPA   {ਜਮਾਂਦਰੂ ਲੰਗੜੇ ਦਾ ਚੰਗਾ ਹੋਣਾ} PS ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ।