Bible Language

Amos 1:2 (LITV) Literal Translation of the Holy Bible

Versions

PAV   ਓਸ ਆਖਿਆ, - ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਤਾਂ ਚਰਵਾਹਿਆਂ ਦੀਆਂ ਜੂਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।।
IRVPA   ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।” {ਅਰਾਮ} PS