Bible Language

Amos 1:8 (LITV) Literal Translation of the Holy Bible

Versions

PAV   ਮੈਂ ਅਸ਼ਦੋਦ ਤੋਂ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਮੈਂ ਅਕਰੋਨ ਉੱਤੇ ਆਪਣਾ ਹੱਥ ਚਲਾਵਾਂਗਾ, ਅਤੇ ਫਲਿਸਤੀਆਂ ਦਾ ਬਕੀਆ ਨਾਸ ਹੋ ਜਾਵੇਗਾ, ਪ੍ਰਭੁ ਯਹੋਵਾਹ ਕਹਿੰਦਾ ਹੈ ।।
IRVPA   ਮੈਂ ਅਸ਼ਦੋਦ ਦੇ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ, ਮੈਂ ਅਕਰੋਨ ਦੇ ਵਿਰੁੱਧ ਆਪਣਾ ਹੱਥ ਚਲਾਵਾਂਗਾ ਅਤੇ ਫ਼ਲਿਸਤੀਆਂ ਦੇ ਬਚੇ ਹੋਏ ਲੋਕ ਨਾਸ ਹੋ ਜਾਣਗੇ,” ਪ੍ਰਭੂ ਯਹੋਵਾਹ ਦੀ ਇਹੋ ਬਾਣੀ ਹੈ। PS