Bible Language

Amos 5:6 (LITV) Literal Translation of the Holy Bible

Versions

PAV   ਯਹੋਵਾਹ ਨੂੰ ਭਾਲੋ ਅਤੇ ਜੀਓ! ਮਤੇ ਉਹ ਅੱਗ ਵਾਂਙੁ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ, ਅਤੇ ਉਹ ਭਸਮ ਕਰੇ ਅਤੇ ਬੈਤਏਲ ਲਈ ਕੋਈ ਬੁਝਾਉਣ ਵਾਲਾ ਨਾ ਹੋਵੇ।
IRVPA   ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ।