Bible Language

Amos 5:8 (LITV) Literal Translation of the Holy Bible

Versions

PAV   ਉਹ ਜੋ ਕੱਚ ਪਚਿਆ ਅਤੇ ਸਪਤ੍ਰਿਖ ਦੇ ਬਣਾਉਣ ਵਾਲਾ ਹੈ, ਜੋ ਮੌਤ ਦੇ ਸਾਏ ਨੂੰ ਫਜ਼ਰ ਵਿੱਚ ਬਦਲ ਦਿੰਦਾ ਹੈ, ਅਤੇ ਦਿਨ ਨੂੰ ਰਾਤ ਦਾ ਅਨ੍ਹੇਰਾ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ, ਅਤੇ ਓਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਯਹੋਵਾਹ ਉਹ ਦਾ ਨਾਮ ਹੈ!
IRVPA   ਉਹ ਜੋ ਕੱਚ ਪਚਿਆ ਅਤੇ ਤਾਰਾ-ਮੰਡਲ ਦਾ ਬਣਾਉਣ ਵਾਲਾ ਹੈ, ਜੋ ਘਣਘੋਰ ਹਨੇਰੇ ਨੂੰ ਪ੍ਰਭਾਤ ਦੇ ਚਾਨਣ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਹਨੇਰੀ ਰਾਤ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਉਸਦਾ ਨਾਮ ਯਹੋਵਾਹ ਹੈ!