Bible Language

Amos 9:5 (LITV) Literal Translation of the Holy Bible

Versions

PAV   ਸੈਨਾਂ ਦਾ ਪ੍ਰਭੁ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੋਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ, ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ, ਸਾਰਾ ਦੇਸ ਨੀਲ ਦਰਿਆ ਵਾਂਙੁ ਚੜ੍ਹਦਾ ਹੈ, ਫੇਰ ਮਿਸਰ ਦੇ ਦਰਿਆ ਵਾਂਙੁ ਉਤਰ ਜਾਂਦਾ ਹੈ, -
IRVPA   ਸੈਨਾਂ ਦਾ ਪ੍ਰਭੂ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੂਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ ਅਤੇ ਸਾਰਾ ਦੇਸ਼ ਮਿਸਰ ਦੀ ਨੀਲ ਨਦੀ ਦੀ ਤਰ੍ਹਾਂ ਚੜ੍ਹਦਾ ਹੈ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ।