Bible Language

Colossians 1:10 (LITV) Literal Translation of the Holy Bible

Versions

PAV   ਤਾਂ ਜੋ ਤੁਸੀਂ ਅਜਿਹੀ ਜੋਗ ਚਾਲ ਚੱਲੇ ਜਿਹੜੀ ਪ੍ਰਭੁ ਨੂੰ ਹਰ ਤਰਾਂ ਨਾਲ ਭਾਵੇ ਅਤੇ ਹਰੇਕ ਸ਼ੁਭ ਕਰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵੱਧਦੇ ਰਹੋ
ERVPA   ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵਧ ਸਕੋਂ;
IRVPA   ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ।