Bible Language

Colossians 1:16 (LITV) Literal Translation of the Holy Bible

Versions

PAV   ਕਿਉਂ ਜੋ ਅਕਾਸ਼ ਅਤੇ ਧਰਤੀ ਉਤਲੀਆਂ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਹਕੂਮਤਾਂ, ਕੀ ਇਖਤਿਆਰ, ਸੱਭੋ ਕੁਝ ਉਸ ਦੇ ਰਾਹੀਂ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ
ERVPA   ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ, ਪ੍ਰਤਖ ਚੀਜ਼ਾਂ ਜਾਂ ਅਪ੍ਰਤਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ, ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ ਅਤੇ ਉਸੇ ਲਈ ਸਾਜੀਆਂ ਗਈਆਂ ਹਨ।
IRVPA   ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ।