Bible Language

Colossians 1:2 (LITV) Literal Translation of the Holy Bible

Versions

PAV   ਅੱਗੇ ਜੋਗ ਉਨ੍ਹਾਂ ਸੰਤਾ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਨਿਹਚਾਵਾਨ ਭਾਈ ਹਨ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।
ERVPA   ਉਨ੍ਹਾਂ ਸਾਰੇ ਪਵਿੱਤਰ ਅਤੇ ਵਫ਼ਾਦਾਰ ਭਰਾਵਾਂ ਨੂੰ ਸ਼ੁਭਕਾਮਨਾਵਾਂ ਜਿਹਡ਼ੇ ਮਸੀਹ ਵਿੱਚ ਨਿਹਚਾ ਰਖਦੇ ਹਨ ਅਤੇ ਜਿਹਡ਼ੇ ਕੁਲੁਸ੍ਸੈ ਸ਼ਹਿਰ ਵਿੱਚ ਰਹਿੰਦੇ ਹਨ। ਪਰਮੇਸ਼ੁਰ ਸਾਡੇ ਪਿਤਾ, ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ।
IRVPA   ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ। PS