Bible Language

Colossians 1:21 (LITV) Literal Translation of the Holy Bible

Versions

PAV   ਅਤੇ ਤੁਹਾਨੂੰ ਜਿਹੜੇ ਅੱਗੇ ਅੱਡ ਹੋਏ ਹੋਏ ਅਤੇ ਆਪਣੇ ਕੁਕਰਮਾਂ ਦੇ ਕਾਰਨ ਮਨੋਂ ਵੈਰੀ ਸਾਓ
ERVPA   ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ।
IRVPA   ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ।