Bible Language

Colossians 1:23 (LITV) Literal Translation of the Holy Bible

Versions

PAV   ਪਰ ਤਦ ਜੇ ਤੁਸੀਂ ਨਿਹਚਾ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ ਖਬਰੀ ਦੀ ਆਸ ਤੋਂ ਨਾ ਹਟਾਏ ਜਾਓ ਜਿਹੜੀ ਤੁਸਾਂ ਸੁਣੀ ਸੀ ਜਿਹ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸਰਿਸ਼ਟ ਵਿੱਚ ਕੀਤਾ ਗਿਆ ਜਿਹ ਦਾ ਸੇਵਕ ਮੈਂ ਪੌਲੁਸ ਹਾਂ।।
ERVPA   ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹਡ਼ੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੇ ਨਿਹਚੇ ਵਿੱਚ ਤਕਡ਼ੇ ਹੋਣਾ ਜਾਰੀ ਰਖੋਂਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।
IRVPA   ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ। ਕਲੀਸਿਯਾ ਦਾ ਸੇਵਕ - ਪੌਲੁਸ PEPS