Bible Language

Colossians 1:24 (LITV) Literal Translation of the Holy Bible

Versions

PAV   ਹੁਣ ਮੈਂ ਆਪਣਿਆਂ ਉਨ੍ਹਾਂ ਦੁਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਅਨੰਦ ਹਾਂ ਅਤੇ ਮਸੀਹ ਦੀਆਂ ਬਿਪਤਾਂ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
ERVPA   ਤੁਹਾਡੇ ਲਈ ਦੁਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸ਼ਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸਦੇ ਸ਼ਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ।
IRVPA   ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ