Bible Language

Colossians 3:21 (LITV) Literal Translation of the Holy Bible

Versions

PAV   ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਨਾ ਖਿਝਾਓ ਭਈ ਓਹ ਕਿਤੇ ਮਨ ਨਾ ਹਾਰ ਦੇਣ
ERVPA   ਪਿਤਾਓ, ਆਪਣੇ ਬਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।
IRVPA   ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।