Bible Language

Colossians 3:5 (LITV) Literal Translation of the Holy Bible

Versions

PAV   ਇਸ ਲਈ ਤੁਸੀਂ ਆਪਣੇ ਅੰਗਾਂ ਨੂੰ ਜੋ ਧਰਤੀ ਉੱਤੇ ਹਨ ਮਾਰ ਸੁੱਟੋ ਅਰਥਾਤ ਹਰਾਮਕਾਰੀ, ਗੰਦ ਮੰਦ, ਕਾਮਨਾ, ਬੁਰੀ ਇੱਛਿਆ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ
ERVPA   ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸਕ ਹਨ।
IRVPA   {ਪੁਰਾਣਾ ਜੀਵਨ ਅਤੇ ਨਵਾਂ ਜੀਵਨ} PS ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।