Bible Language

Daniel 11:14 (LITV) Literal Translation of the Holy Bible

Versions

PAV   ਉਨ੍ਹੀਂ ਦਿਨੀਂ ਬਥੇਰੇ ਦੱਖਣ ਦੇ ਰਾਜੇ ਦੇ ਵਿਰੁੱਧ ਉੱਠ ਖਲੋਣਗੇ ਅਤੇ ਤੇਰਿਆਂ ਲੋਕਾਂ ਦੇ ਧਾੜਵੀ ਵੀ ਉੱਠਣਗੇ ਜੋ ਉਸ ਦਰਸ਼ਣ ਨੂੰ ਪੂਰਾ ਕਰਨ ਪਰ ਓਹ ਡਿੱਗ ਪੈਣਗੇ
IRVPA   ਉਹਨੀਂ ਦਿਨੀਂ ਬਥੇਰੇ ਦੱਖਣ ਦੇ ਰਾਜੇ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਤੇਰੇ ਲੋਕਾਂ ਤੇਰੇ ਯਹੂਦੀਆਂ ਵਿੱਚੋਂ ਦੇ ਧਾੜਵੀ ਵੀ ਉੱਠਣਗੇ ਜੋ ਉਸ ਦਰਸ਼ਣ ਨੂੰ ਪੂਰਾ ਕਰਨ ਪਰ ਉਹ ਡਿੱਗ ਪੈਣਗੇ।