Bible Language

Daniel 11:34 (LITV) Literal Translation of the Holy Bible

Versions

PAV   ਅਤੇ ਜਦ ਓਹ ਤਬਾਹ ਹੋਣਗੇ ਤਦ ਉਨ੍ਹਾਂ ਦੀ ਥੋੜੀ ਜਿਹੀ ਸਹਾਇਤਾ ਹੋਵੇਗੀ ਪਰ ਬਹੁਤ ਸਾਰੇ ਲੱਲੋ ਪੱਤੋ ਕਰਕੇ ਉਨ੍ਹਾਂ ਨਾਲ ਰਲ ਜਾਣਗੇ
IRVPA   ਜਦ ਉਹ ਤਬਾਹ ਹੋਣਗੇ ਤਦ ਉਹਨਾਂ ਦੀ ਥੋੜੀ ਜਿਹੀ ਸਹਾਇਤਾ ਹੋਵੇਗੀ ਪਰ ਬਹੁਤ ਸਾਰੇ ਲੱਲੋ-ਪੱਤੋ ਕਰਕੇ ਉਹਨਾਂ ਨਾਲ ਰਲ ਜਾਣਗੇ।