Bible Language

Daniel 11:35 (LITV) Literal Translation of the Holy Bible

Versions

PAV   ਅਤੇ ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਓਹ ਪਰਤਾਏ ਜਾਣ ਅਤੇ ਓਹ ਸਫਾ ਅਰ ਚਿੱਟੇ ਹੋ ਜਾਣ ਐਥੋਂ ਤੀਕੁਰ ਜੋ ਉੜਕ ਦਾ ਸਮਾ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ
IRVPA   ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਉਹ ਪਰਤਾਏ ਜਾਣ ਅਤੇ ਉਹ ਸਫ਼ਾ ਅਤੇ ਚਿੱਟੇ ਹੋ ਜਾਣ ਐਥੋਂ ਤੱਕ ਜੋ ਆਖਰੀ ਸਮਾਂ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ।