Bible Language

Daniel 11:38 (LITV) Literal Translation of the Holy Bible

Versions

PAV   ਪਰ ਉਸ ਦੇ ਥਾਂ ਤੇ ਕੋਟਾਂ ਦੇ ਦਿਓਤੇ ਦਾ ਆਦਰ ਕਰੇਗਾ ਅਤੇ ਉਸ ਦਿਓਤੇ ਦਾ ਜਿਹ ਨੂੰ ਉਸ ਦੇ ਪਿਉ ਦਾਦੇ ਨਹੀਂ ਜਾਣਦੇ ਸਨ ਸੋਨੇ, ਚਾਂਦੀ, ਬਹੁ ਮੁੱਲੇ ਪੱਥਰ ਅਰ ਸੁਆਦ ਵਾਲੀਆਂ ਵਸਤਾਂ ਨਾਲ ਆਦਰ ਕਰੇਗਾ
IRVPA   ਪਰ ਉਸ ਦੇ ਥਾਂ ਤੇ ਕੋਟਾਂ ਦੇ ਦਿਓਤੇ ਦਾ ਆਦਰ ਕਰੇਗਾ ਅਤੇ ਉਸ ਦੇਵਤੇ ਦਾ ਜਿਹ ਨੂੰ ਉਸ ਦੇ ਪਿਉ-ਦਾਦੇ ਨਹੀਂ ਜਾਂਦੇ ਸਨ ਸੋਨੇ, ਚਾਂਦੀ, ਬਹੁਮੁੱਲੇ ਪੱਥਰ ਅਤੇ ਸੁਆਦ ਵਾਲੀਆਂ ਵਸਤਾਂ ਨਾਲ ਆਦਰ ਕਰੇਗਾ।