Bible Language

Daniel 11:6 (LITV) Literal Translation of the Holy Bible

Versions

PAV   ਅਤੇ ਵਰਿਹਾਂ ਦੇ ਪਿੱਛੋਂ ਓੜਕ ਨੂੰ ਉਹ ਆਪਸ ਵਿੱਚ ਮੇਲ ਕਰਨਗੇ ਕਿਉਂ ਜੋ ਦੱਖਣ ਦੇ ਰਾਜੇ ਦੀ ਧੀ ਉੱਤਰ ਕੇ ਰਾਜੇ ਕੋਲ ਆਵੇਗੀ ਤਾਂ ਜੋ ਏਕਤਾ ਕਰੇ ਪਰ ਉਹ ਆਪਣੀਆਂ ਬਾਹਾਂ ਦੇ ਜ਼ੋਰ ਨੂੰ ਨਾ ਰੱਖੇਗੀ ਅਤੇ ਉਹ ਵੀ ਨਾ ਖਲੋਵੇਗਾ ਅਤੇ ਨਾ ਹੀ ਉਹ ਦੀ ਬਾਂਹ, ਸਗੋਂ ਜੋ ਉਹ ਨੂੰ ਲਿਆਏ ਸਨ ਉਨ੍ਹਾਂ ਸਣੇ ਅਤੇ ਉਹ ਦੇ ਪਿਉ ਸਣੇ ਅਤੇ ਜਿਸ ਨੇ ਉਨ੍ਹਾਂ ਦਿਨਾਂ ਵਿੱਚ ਉਹ ਨੂੰ ਜ਼ੋਰ ਦਿੱਤਾ ਸੀ ਉਸ ਦੇ ਸਣੇ ਛੱਡ ਦਿੱਤੀ ਜਾਏਗੀ
IRVPA   ਬਹੁਤ ਸਾਲਾਂ ਦੇ ਪਿੱਛੋਂ ਉਹ ਆਪਸ ਵਿੱਚ ਮੇਲ ਕਰਨਗੇ ਕਿਉਂ ਜੋ ਦੱਖਣ ਦੇ ਰਾਜੇ ਦੀ ਧੀ ਉੱਤਰ ਦੇ ਰਾਜੇ ਸੀਰੀਯਾ ਦਾ ਰਾਜਾ ਕੋਲ ਆਵੇਗੀ, ਤਾਂ ਜੋ ਏਕਤਾ ਕਰੇ ਪਰ ਉਹ ਆਪਣੇ ਬਾਹਾਂ ਦੇ ਜ਼ੋਰ ਨੂੰ ਨਾ ਰੱਖੇਗੀ, ਉਹ ਵੀ ਨਾ ਖੜਾ ਹੋਵੇਗਾ ਅਤੇ ਨਾ ਹੀ ਉਹ ਦੀ ਬਾਂਹ, ਸਗੋਂ ਜੋ ਉਸ ਨੂੰ ਲਿਆਏ ਸਨ ਉਹਨਾਂ ਸਣੇ, ਉਹਨਾਂ ਦੇ ਪਿਉ ਸਣੇ ਅਤੇ ਜਿਸ ਨੇ ਉਹਨਾਂ ਦਿਨਾਂ ਵਿੱਚ ਉਸ ਨੂੰ ਜ਼ੋਰ ਦਿੱਤਾ ਸੀ ਉਸ ਦੇ ਸਣੇ ਛੱਡ ਦਿੱਤੀ ਜਾਏਗੀ।