Bible Language

Daniel 4:8 (LITV) Literal Translation of the Holy Bible

Versions

PAV   ਓੜਕ ਨੂੰ ਦਾਨੀਏਲ ਜਿਹ ਦਾ ਨਾਉਂ ਮੇਰੇ ਦਿਓਤੇ ਦੇ ਨਾਉਂ ਦੇ ਅਨੁਸਾਰ ਬੇਲਟਸ਼ੱਸਰ ਹੈ ਮੇਰੇ ਦਰਬਾਰ ਆਇਆ ਅਤੇ ਉਸ ਵਿੱਚ ਪਵਿੱਤ੍ਰ ਦਿਓਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ
IRVPA   ਅਖ਼ੀਰ ਨੂੰ ਦਾਨੀਏਲ ਜਿਸ ਦਾ ਨਾਮ ਮੇਰੇ ਦੇਵਤੇ ਦੇ ਨਾਮ ਦੇ ਅਨੁਸਾਰ ਬੇਲਟਸ਼ੱਸਰ ਹੈ, ਮੇਰੇ ਹਜ਼ੂਰ ਆਇਆ ਅਤੇ ਉਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ,