Versions
PAV ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਹ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਹ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ । ਜਿਹ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਹ ਨੂੰ ਚਾਹਿਆ ਉਸ ਨੂੰ ਘਟਾਇਆ
IRVPA ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।