Bible Language

Daniel 5:26 (LITV) Literal Translation of the Holy Bible

Versions

PAV   ਅਤੇ ਮਨੇ ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਛੇਕੜ ਕਰ ਦਿੱਤਾ
IRVPA   ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ।