Bible Language

Daniel 5:29 (LITV) Literal Translation of the Holy Bible

Versions

PAV   ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਨ੍ਹਾਂ ਨੇ ਦਾਨੀਏਲ ਨੂੰ ਕਰਿਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਭਈ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।।
IRVPA   ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।