Bible Language

Daniel 5:5 (LITV) Literal Translation of the Holy Bible

Versions

PAV   ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਨ੍ਹਾਂ ਨੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਚੂਨੇ ਗੱਚ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ
IRVPA   ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।