Bible Language

Daniel 6:7 (LITV) Literal Translation of the Holy Bible

Versions

PAV   ਰਾਜ ਦੇ ਸਾਰੇ ਪਰਧਾਨਾਂ, ਦੀਵਾਨਾਂ, ਮਨਸਬਦਾਰਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਹੈ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹਾਂ ਦਿਹਾੜਿਆਂ ਤੀਕ ਤੁਹਾਥੋਂ ਬਾਝ, ਹੇ ਰਾਜਨ, ਕਿਸੇ ਦਿਓਤੇ ਯਾ ਮਨੁੱਖ ਅੱਗੇ ਬੇਨਤੀ ਕਰੇ ਸੋ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ
IRVPA   ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ।