Bible Language

Daniel 7:24 (LITV) Literal Translation of the Holy Bible

Versions

PAV   ਅਤੇ ਓਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਦੇ ਵਿੱਚ ਉੱਠਣਗੇ ਅਤੇ ਉਨ੍ਹਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜ਼ੋਰ ਪਾ ਲਵੇਗਾ
IRVPA   ਉਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਰਾਜ ਦੇ ਵਿੱਚ ਉੱਠਣਗੇ ਅਤੇ ਉਹਨਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜਿੱਤ ਪਾ ਲਵੇਗਾ।