Bible Language

Daniel 7:25 (LITV) Literal Translation of the Holy Bible

Versions

PAV   ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਰ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਓਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੀਕ ਜੋ ਇੱਕ ਸਮਾ ਅਤੇ ਸਮੇ ਅਰ ਅੱਧਾ ਸਮਾ ਲੰਘ ਜਾਏਗਾ
IRVPA   ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਇੱਕ ਸਾਲ ਅਤੇ ਸਮੇਂ ਦੋ ਸਾਲ ਅਤੇ ਅੱਧਾ ਸਮਾਂ § ਅੱਧਾ ਸਾਲ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।