Bible Language

Daniel 7:7 (LITV) Literal Translation of the Holy Bible

Versions

PAV   ਇਹ ਦੇ ਪਿੱਛੋਂ ਮੈਂ ਰਾਤ ਦੀਆਂ ਦਰਿਸ਼ਟੀਆਂ ਵਿੱਚ ਡਿੱਠਾ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਣਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਨ੍ਹਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ ਅਤੇ ਉਹ ਦੇ ਦਸ ਸਿੰਙ ਸਨ
IRVPA   ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ।