Bible Language

Deuteronomy 11:18 (LITV) Literal Translation of the Holy Bible

Versions

PAV   ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣਿਆਂ ਦਿਲਾਂ ਅਤੇ ਜਾਨਾਂ ਵਿੱਚ ਰੱਖਣਾ ਅਤੇ ਓਹਨਾਂ ਨੂੰ ਤੁਸਾਂ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਓਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਤਵੀਤ ਵਾਂਙੁ ਹੋਣ
IRVPA   ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।