Bible Language

Deuteronomy 11:22 (LITV) Literal Translation of the Holy Bible

Versions

PAV   ਜੇ ਤੁਸੀਂ ਉਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ ਮਨ ਲਾ ਕੇ ਪਾਲਨਾ ਕਰੋਗੇ ਅਤੇ ਉਸ ਨੂੰ ਪੂਰਾ ਕਰੋਗੇ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖਣਾ ਅਤੇ ਉਸ ਦਿਆਂ ਸਾਰਿਆਂ ਰਾਹਾਂ ਉੱਤੇ ਚੱਲਣਾ ਅਤੇ ਉਸ ਦੇ ਨਾਲ ਲੱਗੇ ਰਹਿਣਾ
IRVPA   ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ, ਮਨ ਲਾ ਕੇ ਪਾਲਨਾ ਕਰੋ ਅਤੇ ਇਨ੍ਹਾਂ ਨੂੰ ਪੂਰਾ ਕਰੋ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਨਾਲ ਲੱਗੇ ਰਹੋ,