Bible Language

Ecclesiastes 2 (LITV) Literal Translation of the Holy Bible

Versions

PAV   ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾਂ ਲਵਾਂਗਾ, ਸੋਂ ਸੁਖ ਭੋਗ, ਅਤੇ ਵੇਖੋ, ਇਹ ਭੀ ਵਿਅਰਥ ਸੀ
IRVPA   ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ।