Versions
PAV ਸੋ ਮੈਂ ਡਿੱਠਾ ਭਈ ਆਦਮੀ ਦੇ ਲਈ ਇਸ ਨਾਲੋਂ ਹੋਰ ਕੋਈ ਚੰਗੀ ਗੱਲ ਨਹੀਂ ਜੋ ਉਹ ਆਪਣੇ ਕੰਮ ਧੰਦੇ ਵਿੱਚ ਅਨੰਦ ਰਿਹਾ ਕਰੇ, ਇਸ ਲਈ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਪਿੱਛੋਂ ਹੋਵੇਗਾ ਉਸ ਦੇ ਵੇਖਣ ਨੂੰ ਕੌਣ ਉਹ ਨੂੰ ਮੁੜ ਲਿਆਵੇਗਾ?
IRVPA ਇਸ ਲਈ ਮੈਂ ਵੇਖਿਆ ਕਿ ਮਨੁੱਖ ਦੇ ਲਈ ਇਸ ਨਾਲੋਂ ਚੰਗੀ ਹੋਰ ਕੋਈ ਗੱਲ ਨਹੀਂ ਕਿ ਉਹ ਆਪਣੇ ਕੰਮ-ਧੰਦੇ ਵਿੱਚ ਅਨੰਦ ਰਿਹਾ ਕਰੇ, ਕਿਉਂ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਬਾਅਦ ਹੋਵੇਗਾ ਉਸ ਨੂੰ ਵੇਖਣ ਲਈ ਨੂੰ ਕੌਣ ਉਹ ਨੂੰ ਮੋੜ ਲਿਆਵੇਗਾ? PE