Versions
PAV ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ ਕਿਉਂ ਜੋ ਉਸ ਦਾ ਦੂਜਾ ਕੋਈ ਨਹੀਂ ਜੋ ਉਹ ਨੂੰ ਚੁੱਕ ਖੜਾ ਕਰੇ!
IRVPA ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!