Bible Language

Ecclesiastes 4:4 (LITV) Literal Translation of the Holy Bible

Versions

PAV   ਇਸ ਦੇ ਪਿੱਛੋਂ ਮੈਂ ਸਾਰੀ ਮਿਹਨਤ ਅਤੇ ਸਾਰੀ ਚੰਗੀ ਕਾਰੀਗਰੀ ਨੂੰ ਡਿੱਠਾ ਭਈ ਏਹ ਦਾ ਕਾਰਨ ਮਨੁੱਖ ਦੀ ਆਪਣੇ ਗੁਆਂਢੀ ਦੇ ਨਾਲ ਈਰਖਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ
IRVPA   ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ। PEPS