Bible Language

Ecclesiastes 5:15 (LITV) Literal Translation of the Holy Bible

Versions

PAV   ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨਿੱਕਲਿਆ ਤਿਵੇਂ ਉਹ ਨੰਗਾ ਹੀ, ਜਿਸ ਤਰ੍ਹਾਂ ਉਹ ਆਇਆ ਸੀ, ਮੁੜ ਜਾਵੇਗਾ, ਅਤੇ ਆਪਣੀ ਖੱਟੀ ਵਿੱਚੋਂ ਨਾਲ ਕੁਝ ਨਾ ਰੱਖੇਗਾ ਜੋ ਆਪਣੇ ਹੱਥ ਵਿੱਚ ਲੈ ਜਾਵੇ
IRVPA   ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।