Bible Language

Ecclesiastes 8:10 (LITV) Literal Translation of the Holy Bible

Versions

PAV   ਤਾਂ ਮੈਂ ਦੁਸ਼ਟਾਂ ਨੂੰ ਦੱਬੀਦਿਆਂ ਡਿੱਠਾ ਜਿਹੜੇ ਪਵਿੱਤਰ ਅਸਥਾਨ ਤੋਂ ਆਉਂਦੇ ਜਾਂਦੇ ਸਨ ਅਤੇ ਜਿਸ ਸ਼ਹਿਰ ਵਿੱਚ ਓਹਨਾਂ ਨੇ ਏਹ ਕੰਮ ਕੀਤੇ ਸਨ ਉਹ ਦੇ ਵਿੱਚ ਹੀ ਓਹ ਵਿਸਾਰੇ ਗਏ। ਇਹ ਵੀ ਵਿਅਰਥ ਹੈ
IRVPA   {ਦੁਸ਼ਟ ਅਤੇ ਧਰਮੀ} PS ਤਦ ਮੈਂ ਦੁਸ਼ਟਾਂ ਨੂੰ ਦਫ਼ਨਾਏ ਜਾਂਦੇ ਦੇਖਿਆ ਪਰ ਉਹ ਜਿਹੜੇ ਪਵਿੱਤਰ ਸਥਾਨ ਨੂੰ ਆਉਂਦੇ ਜਾਂਦੇ ਸਨ, ਜਿਸ ਸ਼ਹਿਰ ਵਿੱਚ ਉਹਨਾਂ ਨੇ ਚੰਗੇ ਕੰਮ ਕੀਤੇ ਸਨ, ਉਹ ਦੇ ਵਿੱਚ ਹੀ ਭੁਲਾਏ ਗਏ। ਇਹ ਵੀ ਵਿਅਰਥ ਹੈ