Bible Language

Ecclesiastes 8:12 (LITV) Literal Translation of the Holy Bible

Versions

PAV   ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ ਤਦ ਵੀ ਮੈਂ ਸੱਚ ਜਾਣਦਾ ਹਾਂ ਜੋ ਭਲਾ ਓਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਰ ਉਹ ਦਾ ਭੈ ਮੰਨਦੇ ਹਨ
IRVPA   ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ